ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ ਜਗਿ ਆਨ੍ਹ੍ਹੇਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥

Leave a Reply

Powered By Indic IME