ਮਃ ੪ ॥ ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨ੍ਹ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥

Leave a Reply

Powered By Indic IME