ਸਾਰੰਗ ॥ ੴ ਸਤਿਗੁਰ ਪ੍ਰਸਾਦਿ ॥ ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥

Leave a Reply

Powered By Indic IME