ਸਾਰੰਗ ਮਹਲਾ ੫ ਸੂਰਦਾਸ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
Scroll