ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

Leave a Reply

Powered By Indic IME