ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ਲਲਿਤ ਗੁਨਗ੍ਯ੍ਯ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥

Leave a Reply

Powered By Indic IME