ਮਲਾਰ ਮਹਲਾ ੫ ॥ ਗੁਨ ਗਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥ ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥

Leave a Reply

Powered By Indic IME