ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥
Scroll