ਪਉੜੀ ॥ ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥

Leave a Reply

Powered By Indic IME