HOME
Page
RAAG INDEX
page 1280
ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨ੍ਹ੍ਹ ਕਾਮਣੀ ਜਿਨ੍ਹ੍ਹ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME