ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥

Leave a Reply

Powered By Indic IME