ਮਃ ੩ ॥ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥

Leave a Reply

Powered By Indic IME