ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

Leave a Reply

Powered By Indic IME