ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨ੍ਹ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥

Leave a Reply

Powered By Indic IME