ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨ੍ਹ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥

Leave a Reply

Powered By Indic IME