ਮਃ ੩ ॥ ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥

Leave a Reply

Powered By Indic IME