ਪਉੜੀ ॥ ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥

Leave a Reply

Powered By Indic IME