ਸਲੋਕ ਮਃ ੩ ॥ ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨ੍ਹ੍ਹ ਪੀਆ ਤਿਨ੍ਹ੍ਹ ਬਹੁੜਿ ਨ ਲਾਗੀ ਆਇ ॥੧॥

Leave a Reply

Powered By Indic IME