ਮਃ ੩ ॥ ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

Leave a Reply

Powered By Indic IME