ਸਲੋਕ ਮਃ ੩ ॥ ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

Leave a Reply

Powered By Indic IME