HOME
Page
RAAG INDEX
page 1283
ਮਃ ੩ ॥ ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME