HOME
Page
RAAG INDEX
page 1283
ਸਲੋਕ ਮਃ ੩ ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥
Leave a Reply
Cancel reply
You must be
logged in
to post a comment.
Scroll
Powered By
Indic IME