HOME
Page
RAAG INDEX
page 1284
ਮਃ ੩ ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥
Leave a Reply
Cancel reply
You must be
logged in
to post a comment.
Scroll
Powered By
Indic IME