ਪਉੜੀ ॥ ਸਚਾ ਸਤਿਗੁਰੁ ਸੇਵਿ ਸਚੁ ਸਮ੍ਹ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥
Scroll