ਸਲੋਕ ਮਃ ੩ ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥

Leave a Reply

Powered By Indic IME