ਮਃ ੩ ॥ ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥

Leave a Reply

Powered By Indic IME