ਪਉੜੀ ॥ ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨ੍ਹ੍ਹਾਇਆ ॥ ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥

Leave a Reply

Powered By Indic IME