ਪਉੜੀ ॥ ਸਚਾ ਅਲਖ ਅਭੇਉ ਹਠਿ ਨ ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
Scroll