ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥

Leave a Reply

Powered By Indic IME