ਪਉੜੀ ॥ ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥

Leave a Reply

Powered By Indic IME