ਸਲੋਕ ਮਃ ੧ ॥ ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹੀ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥੧॥

Leave a Reply

Powered By Indic IME