ਪਉੜੀ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ੍ਹ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥

Leave a Reply

Powered By Indic IME