ਪਉੜੀ ॥ ਇਕਨ੍ਹ੍ਹਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥ ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹ੍ਹਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥

Leave a Reply

Powered By Indic IME