ਮਃ ੧ ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹ੍ਹਾ ਪੜ੍ਹ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹ੍ਹੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹ੍ਹਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨ੍ਹ੍ਹਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀ ਵਢੀ ਲਾਇਤਬਾਰ ॥੨॥

Leave a Reply

Powered By Indic IME