ਮਃ ੧ ॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥

Leave a Reply

Powered By Indic IME