ਪਉੜੀ ॥ ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥
Scroll