ਮਃ ੧ ॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥
Scroll