ਪਉੜੀ ਨਵੀ ਮਃ ੫ ॥ ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥

Leave a Reply

Powered By Indic IME