ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥

Leave a Reply

Powered By Indic IME