ਕਾਨੜਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥ ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥੧॥ ਰਹਾਉ ॥ ਸਿਮਰਤ ਨਾਮੁ ਮਨਹਿ ਸਾਧਾਰੈ ॥ ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥ ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥ ਜਾ ਕਉ ਸਤਿਗੁਰੁ ਅਪਨਾ ਰਾਖੈ ॥ ਸੋ ਜਨੁ ਹਰਿ ਰਸੁ ਰਸਨਾ ਚਾਖੈ ॥੩॥ ਕਹੁ ਨਾਨਕ ਗੁਰਿ ਕੀਨੀ ਮਇਆ ॥ ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥

Leave a Reply

Powered By Indic IME