ਕਾਨੜਾ ਮਹਲਾ ੫ ॥ ਆਰਾਧਉ ਤੁਝਹਿ ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸੁਆਮੀ ਕੀਨੋ ਦਾਨੁ ॥੧॥ ਤਾ ਕੈ ਹਿਰਦੈ ਆਈ ਸਾਂਤਿ ॥ ਠਾਕੁਰ ਭੇਟੇ ਗੁਰ ਬਚਨਾਂਤਿ ॥੨॥ ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥ ਕਹੁ ਨਾਨਕ ਤਾ ਕੈ ਬਲਿ ਜਾਉ ॥ ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥

Leave a Reply

Powered By Indic IME