ਕਾਨੜਾ ਮਹਲਾ ੫ ॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ ਨਾਮੁ ਲੈਤ ਸਰਬ ਸੁਖ ਪਾਇਆ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥

Leave a Reply

Powered By Indic IME