ਕਾਨੜਾ ਮਹਲਾ ੫ ॥ ਐਸੀ ਮਾਂਗੁ ਗੋਬਿਦ ਤੇ ॥ ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥ ਪੂਜਾ ਚਰਨਾ ਠਾਕੁਰ ਸਰਨਾ ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥ ਸਫਲ ਹੋਤ ਇਹ ਦੁਰਲਭ ਦੇਹੀ ॥ ਜਾ ਕਉ ਸਤਿਗੁਰੁ ਮਇਆ ਕਰੇਹੀ ॥੨॥ ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥ ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥੩॥ ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥ ਕਹੁ ਨਾਨਕ ਤਿਨਿ ਪੂਰਾ ਪਾਇਆ ॥੪॥੪॥

Leave a Reply

Powered By Indic IME