ਕਾਨੜਾ ਮਹਲਾ ੫ ॥ ਸਾਧ ਸਰਨਿ ਚਰਨ ਚਿਤੁ ਲਾਇਆ ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥ ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥ ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥ ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥

Leave a Reply

Powered By Indic IME