HOME
Page
RAAG INDEX
page 1300
ਕਾਨੜਾ ਮਹਲਾ ੫ ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥
Leave a Reply
Cancel reply
You must be
logged in
to post a comment.
Scroll
Powered By
Indic IME