ਕਾਨੜਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕਥੀਐ ਸੰਤਸੰਗਿ ਪ੍ਰਭ ਗਿਆਨੁ ॥ ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥ ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥
Scroll