ਕਾਨੜਾ ਮਹਲਾ ੫ ॥ ਸਾਧੂ ਹਰਿ ਹਰੇ ਗੁਨ ਗਾਇ ॥ ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥ ਈਤ ਊਤ ਕਹਾ ਲਭਾਵਹਿ ਏਕ ਸਿਉ ਮਨੁ ਲਾਇ ॥੧॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥

Leave a Reply

Powered By Indic IME