ਕਾਨੜਾ ਮਹਲਾ ੫ ॥ ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥ ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥ ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥ ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥ ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥

Leave a Reply

Powered By Indic IME