ਕਾਨੜਾ ਮਹਲਾ ੫ ॥ ਚਰਨ ਸਰਨ ਗੋਪਾਲ ਤੇਰੀ ॥ ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥ ਬੂਡਤ ਸੰਸਾਰ ਸਾਗਰ ॥ ਉਧਰੇ ਹਰਿ ਸਿਮਰਿ ਰਤਨਾਗਰ ॥੧॥ ਸੀਤਲਾ ਹਰਿ ਨਾਮੁ ਤੇਰਾ ॥ ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥ ਦੀਨ ਦਰਦ ਨਿਵਾਰਿ ਤਾਰਨ ॥ ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥ ਕੋਟਿ ਜਨਮ ਦੂਖ ਕਰਿ ਪਾਇਓ ॥ ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥
Scroll