ਕਾਨੜਾ ਮਹਲਾ ੫ ॥ ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥ ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥ ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥ ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥ ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥

Leave a Reply

Powered By Indic IME